ਡੋਨਾਲਡ ਟਰੰਪ ਬਣੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ, 277 ਸੀਟਾਂ ਨਾਲ ਹਾਸਲ ਕੀਤਾ ਬਹੁਮਤ
ਅਮਰੀਕਾ : ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਉਹ ਹੁਣ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ। ਸਰਕਾਰ ਬਣਾਉਣ ਲਈ 270 ਇਲੈਕਟਰੋਲ ਵੋਟਾਂ ਦੀ ਜ਼ਰੂਰਤ ਸੀ ਤੇ ਟਰੰਪ ਨੂੰ 277 ਇਲੈਕਟਰੋਲ ਵੋਟਾਂ ਮਿਲੀਆਂ ਹਨ। ਉੱਥੇ ਹੀ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ