ਸਾਬਕਾ ਅਮਰੀਕੀ ਰਾਸ਼ਟਰਪਤੀ ਨੂੰ ਅਦਾਲਤ ਨੇ ਇਸ ਮਾਮਲੇ ‘ਚ ਮੰਨਿਆ ਦੋਸ਼ੀ,ਲਾਇਆ ਵੱਡਾ ਜ਼ੁਰਮਾਨਾ
ਮੈਨਹਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੈਰਹਟਨ ਅਦਾਲਤ ਨੇ ਜਿਨਸੀ ਸ਼ੋਸਣ ਦੇ ਮਾਮਲੇ ਦਾ ਦੋਸ਼ੀ ਠਹਿਰਾਇਆ ਹੈ ਤੇ ਨਾਲ ਹੀ ਸਾਬਕਾ ਰਾਸ਼ਟਰਪਤੀ ਨੂੰ 5 ਮਿਲੀਅਨ ਡਾਲਰ ਦਾ ਜ਼ੁਰਮਾਨਾ ਵੀ ਲਾਇਆ ਹੈ। ਟਰੰਪ ਤੇ ਜਿਨਸੀ ਸੋਸ਼ਣ ਦੇ ਇਹ ਦੋਸ਼ ਇਕ ਲੇਖਿਕਾ ਈ. ਜੀਨ ਕੈਰਲ ਨੇ ਲਾਏ ਸਨ ਤੇ ਇਹ ਵੀ ਦੋਸ਼ ਲਾਇਆ ਹੈ