ਟਰੰਪ ਨੇ ਤਹਿਰਾਨ ਨੂੰ ਤੁਰੰਤ ਖਾਲੀ ਕਰਨ ਦੀ ਦਿੱਤੀ ਚੇਤਾਵਨੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਰੇ ਲੋਕਾਂ ਨੂੰ ਈਰਾਨ ਦੀ ਰਾਜਧਾਨੀ ਤਹਿਰਾਨ ਨੂੰ ਤੁਰੰਤ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਈਰਾਨ ਦਾ ਪ੍ਰਮਾਣੂ ਸਮਝੌਤੇ ‘ਤੇ ਦਸਤਖਤ ਨਾ ਕਰਨ ਦਾ ਫੈਸਲਾ ਮੂਰਖਤਾਪੂਰਨ ਹੈ। “ਟਰੰਪ ਨੇ ਕਿਹਾ ਕਿ “ਸਿੱਧੇ ਸ਼ਬਦਾਂ ਵਿੱਚ, ਈਰਾਨ ਕੋਲ ਪ੍ਰਮਾਣੂ ਹਥਿਆਰ ਨਹੀਂ ਹੋ ਸਕਦਾ। ਮੈਂ ਇਹ ਵਾਰ-ਵਾਰ ਕਿਹਾ ਹੈ!