ਟਰੰਪ ਨੇ ਇੱਕ ਵਾਰ ਫਿਰ ਦੁਹਰਾਇਆ, ਕਿਹਾ ‘ਟੈਰਿਫ ਨੀਤੀ ਨਾਲ 7 ਵਿਚੋਂ 4 ਜੰਗਾਂ ਰੋਕੀਆਂ’
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿਖੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ ਮਯੁੰਗ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਸੱਤ ਜੰਗਾਂ ਨੂੰ ਰੋਕਿਆ, ਜਿਨ੍ਹਾਂ ਵਿੱਚੋਂ ਚਾਰ ਨੂੰ ਟੈਰਿਫ ਅਤੇ ਵਪਾਰਕ ਦਬਾਅ ਦੀ ਰਣਨੀਤੀ ਨਾਲ ਰੋਕਿਆ ਗਿਆ। ਇਨ੍ਹਾਂ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਈ 2025 ਵਿੱਚ ਹੋਇਆ