ਪੰਜਾਬ ਪੁਲਿਸ ਨੇ ਫਰਾਂਸ ਤੋਂ ਵਾਪਸ ਆਈ ਡੌਂਕੀ ਫਲਾਈਟ ਵਿੱਚ ਸਵਾਰ ਅੰਮ੍ਰਿਤਸਰ ਦੇ 12 ਨੌਜਵਾਨਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਹੈ। ਇਨ੍ਹਾਂ ਨੌਜਵਾਨਾਂ ਵਿੱਚੋਂ ਸਿਰਫ਼ 2 ਨੇ ਹੀ ਆਪਣੇ ਬਿਆਨ ਦਰਜ ਕਰਵਾਏ ਹਨ