ਪੰਜਾਬ ਦੇ ਪਲੇਵੇਅ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਤੈਅ, ਡਾ. ਬਲਜੀਤ ਕੌਰ ਵਲੋਂ ਨਵੀਆਂ ਹਦਾਇਤਾਂ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ