Punjab

ਸੁਪਰੀਮ ਕੋਰਟ ਤੋਂ ਜੰਗ-ਏ-ਅਜ਼ਾਦੀ ਮਾਮਲੇ ’ਚ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਵੱਡੀ ਰਾਹਤ! ਪੰਜਾਬ ਸਰਕਾਰ ਦੀ ਅਪੀਰ ਖਾਰਜ!

ਬਿਉਰੋ ਰਿਪੋਰਟ – ਜੰਗ-ਏ-ਅਜ਼ਾਦੀ ਯਾਦਗਾਰ ਦੀ ਵਿਜੀਲੈਂਸ ਜਾਂਚ ਮਾਮਲੇ ਵਿੱਚ ਅਜੀਤ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵੱਲੋਂ ਹਮਦਰਦ ਨੂੰ ਮਿਲੀ ਅੰਤਰਮ ਜ਼ਮਾਨਤ ਖ਼ਿਲਾਫ਼ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ’ਤੇ ਦੇਸ਼ ਦੀ ਸੁਪ੍ਰੀਮ ਅਦਾਲਤ ਨੇ ਦਖ਼ਲ ਦੇਣ ਤੋਂ

Read More
Punjab

ਹਮਦਰਦ ਖ਼ਿਲਾਫ਼ ਸਵੇਰੇ ਵਿਜੀਲੈਂਸ ਦਾ ਵੱਡਾ ਐਕਸ਼ਨ! ਚੋਣ ਕਮਿਸ਼ਨ ਦਾ ਨਿਰਦੇਸ਼ ਬੇਅਸਰ

ਬਿਉਰੋ ਰਿਪੋਟਰ – ਚੋਣ ਕਮਿਸ਼ਨ ਦੇ ਨੋਟਿਸ ਦੇ ਬਾਵਜੂਦ ਜੰਗ-ਏ-ਅਜ਼ਾਦੀ ਮੈਮੋਰੀਅਲ ਨੂੰ ਲੈ ਕੇ ਅਜੀਤ ਅਖ਼ਬਾਰ ਦੇ ਮਾਲਿਕ ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਦਾ ਐਕਸ਼ਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਸਵੇਰ ਨੂੰ ਜਲੰਧਰ ਵਿੱਚ ਵਿਜੀਲੈਂਸ ਦੀ ਟੀਮ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪਹੁੰਚੀ। ਨੋਟਿਸ ਚਿਪਕਾ ਕੇ 7 ਦਿਨਾਂ ਦੇ ਅੰਦਰ ਪੇਸ਼ ਹੋਣ

Read More
Punjab

ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਸੀਨੀਅਰ ਪੱਤਰਕਾਰ ‘ਤੇ ਮਾਮਲਾ ਹੋਇਆ ਦਰਜ

ਜਲੰਧਰ ਵਿਜੀਲੈਂਸ ਬਿਊਰੋ ਨੇ ਸ਼ਹਿਰ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ

Read More
Punjab

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਕੀਤਾ ਤਲਬ , ਸੁਖਬੀਰ ਬਾਦਲ ਨੇ ਦੱਸੀ ਸ਼ਰਮਨਾਕ ਕਾਰਵਾਈ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ ਏ ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਸ਼ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ। ਇਸ ਸਬੰਧੀ ਇੱਕ ਖ਼ਬਰ ਸਾਂਝ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਸਰਕਾਰ ਨੂੰ

Read More