ਕੇਂਦਰ ਤੇ ਪੰਜਾਬ ਸਰਕਾਰ ਰਾਜਨੀਤੀ ਬੰਦ ਕਰਕੇ ਕਿਸਾਨ ਭਾਈਚਾਰੇ ਦੀ ਲਵੇ ਸਾਰ – ਚੀਮਾ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਰਾਜਨੀਤੀ ਬੰਦ ਕਰਕੇ ਆਪਸ ਵਿੱਚ ਕਿਸਾਨ ਭਾਈਚਾਰੇ ਦਾ ਵਿਸ਼ਵਾਸ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ, “ਬੜੀ ਹੈਰਾਨੀ ਦੀ ਗੱਲ ਹੈ ਕਿ ਅੱਜ ਕਿਸਾਨੀ ਦਾ ਸੰਕਟ ਸਿਖਰਾਂ