ਜੇ ਸ਼੍ਰੋਮਣੀ ਅਕਾਲੀ ਦਲ ਨਾਲ ਲੜਨਾ ਹੈ ਤਾਂ ਖੁੱਲ੍ਹ ਕੇ ਸਾਹਮਣੇ ਆਓਨ – ਡਾ. ਦਲਜੀਤ ਸਿੰਘ ਚੀਮਾ
ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਨਿਯੁਕਤੀ ਲਈ ਰੱਖੀ ਗਈ ਤਾਰੀਕ ਤੇ ਜਗ੍ਹਾਂ ਉੱਤੇ ਸਵਾਲ ਚੁੱਕੇ ਗਏ ਹਨ। ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਉਨ੍ਹਾਂ ਪਹਿਲਾਂ ਵੀ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਹੈ ਪਰ ਚੋਣ ਕਮਿਸ਼ਨ ਵਲੋਂ ਉਨ੍ਹਾਂ