ਡਾ ਗਾਂਧੀ ਨੇ ਮਾਨ ਨੂੰ ਘੇਰਿਆ
ਸਾਬਕਾ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮਾਨ ਸਰਕਾਰ ‘ਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦੇਣ ਦੇ ਦੋ ਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਕਿ ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਮਾਨ ਸਰਕਾਰ ਆਪਣੇ ਚਹੇਤਿਆਂ ਨੂੰ ਚੋਰ-ਮੋਰੀਆਂ ਰਾਹੀਂ ਨੌਕਰੀਆਂ