‘ਸਿੱਧੂ ਨੂੰ CM ਫੇਸ ਬਣਾਇਆ ਤਾਂ ਸਿਆਸਤ ‘ਚ ਹੋਣਗੇ ਸਰਗਰਮ’ – ਨਵਜੋਤ ਕੌਰ ਸਿੱਧੂ
ਚੰਡੀਗੜ੍ਹ — ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਸ਼ਨੀਵਾਰ ਨੂੰ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਵਿੱਚ ਕਾਨੂੰਨ-ਵਿਵਸਥਾ ਸਮੇਤ ਚਾਰ ਮੁੱਖ ਮੁੱਦੇ ਚੁੱਕੇ ਗਏ। ਪਤਨੀ ਨਵਜੋਤ ਕੌਰ ਸਿੱਧੂ ਦੇ ਬਿਆਨ ਨੇ ਇਕ ਵਾਰ ਫ਼ਿਰ ਸਿਆਸਤ ‘ਚ ਹਲਚਲ ਮਚਾ ਕੇ ਰੱਖ ਦਿੱਤੀ ਹੈ। ਉਨ੍ਹਾਂ
