ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ VC ਦੇ ਵਿਦੇਸ਼ ਦੌਰੇ ‘ਤੇ ਰੋਕ
ਫਰੀਦਕੋਟ : ਵਿਜੀਲੈਂਸ ਬਿਊਰੋ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਭ੍ਰਿਸ਼ਟਾਚਾਰ ਦੀ ਜਾਂਚ ਦੇ ਮੱਦੇਨਜ਼ਰ ਇੰਗਲੈਂਡ ਜਾਣ ਤੋਂ ਰੋਕ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ, ਵਿਜੀਲੈਂਸ ਯੂਨੀਵਰਸਿਟੀ ਵਿੱਚ ਕਰੋੜਾਂ ਰੁਪਏ ਦੀ ਮਸ਼ੀਨਰੀ ਖ਼ਰੀਦ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਟੈਂਡਰ ਅਲਾਟਮੈਂਟ ਦੀ ਜਾਂਚ ਕਰ