ਡਾ: ਸੁਰਜੀਤ ਪਾਤਰ ਦੇ ਨਾਂ ‘ਤੇ ਸਾਹਿਤਕ ਪੁਰਸਕਾਰ ਦੀ ਸ਼ੁਰੂਆਤ
ਪੰਜਾਬ ਸਰਕਾਰ ਨੇ ਪਦਮਸ਼੍ਰੀ ਕਵੀ ਤੇ ਸਾਹਿਤਕਾਰ ਡਾ: ਸੁਰਜੀਤ ਪਾਤਰ ਦੇ ਨਾਂ ‘ਤੇ ਨਵਾਂ ਸਾਹਿਤਕ ਪੁਰਸਕਾਰ ਸ਼ੁਰੂ ਕੀਤਾ ਹੈ। ਇਸ ਨੂੰ “ਡਾ. ਸੁਰਜੀਤ ਪਾਤਰ ਯੰਗ ਰਾਈਟਰ ਐਵਾਰਡ” ਦਾ ਨਾਂ ਦਿੱਤਾ ਗਿਆ ਹੈ। ਇਹ ਪੁਰਸਕਾਰ ਸਾਹਿਤ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਨੌਜਵਾਨ ਲੇਖਕਾਂ ਨੂੰ ਦਿੱਤਾ ਜਾਵੇਗਾ। ਇਸ ਸਨਮਾਨ ਤਹਿਤ ਇੱਕ ਲੱਖ ਰੁਪਏ ਨਕਦ ਅਤੇ