ਡੱਲੋਵਾਲ ਦੀ ਸਿਹਤ ਨੂੰ ਲੈ ਕੇ ਡਾ. ਸਵੈਮਾਨ ਨੇ ਕੀਤੇ ਵੱਡੇ ਖੁਲਾਸੇ, ਪੰਜਾਬ ਦੇ ਲੋਕਾਂ ਨੂੰ ਕਹਿ ਦਿੱਤੀਆਂ ਵੱਡੀਆਂ ਗੱਲਾਂ…
ਮੁਹਾਲੀ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 18 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 19ਵਾਂ ਦਿਨ ਹੈ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਡਾ. ਸਵੈਮਾਨ ਨੇ