Punjab

ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਡਾ. ਵਿਜੇ ਸਿੰਗਲਾ ਨੂੰ ਦਿੱਤੀ ਕਲੀਨ ਚਿੱਟ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਪੁਲਿਸ ਪਾਸੋਂ ਕਲੀਨ ਚਿੱਟ ਮਿਲ ਚੁੱਕੀ ਹੈ ਜਦਕਿ ਉਨ੍ਹਾਂ ਦੇ OSD ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। punjabi tribune ਦੀ ਰਿਪੋਰਟ ਦੇ ਮੁਤਾਬਕ  ਪੁਲਿਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਅਤੇ ਅਦਾਲਤ ਵੱਲੋਂ ਇਸ ਬਾਰੇ 14 ਜੁਲਾਈ

Read More