ਲੁਧਿਆਣਾ ਵਿੱਚ ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਮੌਤ: 2 ਦੀ ਹਾਲਤ ਗੰਭੀਰ
ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਫੇਲ੍ਹ ਹੁੰਦੀ ਨਜ਼ਰ ਰਹੀ ਹੈ। ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਤਕਰੀਬਨ-ਤਕਰੀਬਨ ਨਸ਼ਾ ਖਤਮ ਕਰ ਦਿੱਤਾ ਗਿਆ ਹੈ। ਪਰ ਉੱਥੇ ਹੀ ਆਏ ਦਿਨ ਨਸ਼ੇ ਦੀ ਓਵਰਡੋਜ਼ ਦੇ ਨਾਲ ਹਰ ਰੋਜ਼ ਕਿੰਨੇ ਹੀ ਨੌਜਵਾਨ ਆਪਣੀ ਜਾਨ ਗਵਾ ਰਹੇ ਹਨ। ਅਜਿਹਾ ਹੀ