ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਚੰਨੀ ਔਰਤਾਂ ਨੂੰ ਰਿਕਸ਼ੇ 'ਤੇ ਸਵਾਰ ਕਰਵਾਉਂਦੇ ਹੋਏ। ਚੰਨੀ ਦਾ ਰਿਕਸ਼ਾ ਚਲਾਉਣ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।