ਮੈਕਸੀਕੋ ‘ਚ ਡਰੱਗ ਮਾਫੀਆ ਵਿਰੁੱਧ ਹਵਾਈ ਹਮਲੇ ਕਰੇਗਾ ਅਮਰੀਕਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਲਈ ਅਮਰੀਕੀ ਫੌਜੀ ਅਤੇ ਖੁਫੀਆ ਅਧਿਕਾਰੀਆਂ ਨੂੰ ਮੈਕਸੀਕੋ ਭੇਜਣ ਦੀ ਤਿਆਰੀ ਕਰ ਰਹੇ ਹਨ। ਇਹ ਦਾਅਵਾ ਅਮਰੀਕੀ ਨਿਊਜ਼ ਚੈਨਲ ਐਨਬੀਸੀ ਨਿਊਜ਼ ਦੀ ਇੱਕ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ ਵਿੱਚ ਦੋ ਮੌਜੂਦਾ ਅਤੇ ਦੋ ਸੇਵਾਮੁਕਤ ਅਮਰੀਕੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕੇਂਦਰੀ
