ਮਜੀਠੀਆ ਦੇ ਦਿੱਲੀ ’ਚ ਸੈਨਿਕ ਫਾਰਮ ’ਤੇ ਵੀ ਰੇਡ! ਫਾਰਮ ਦੀ ਕੀਮਤ ਲਗਭਗ 150 ਤੋਂ 200 ਕਰੋੜ ਰੁਪਏ
ਬਿਊਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿੱਲੀ ਸਥਿਤ ਸੈਨਿਕ ਫਾਰਮ ’ਤੇ ਵੀ ਵੀਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਇਦਾਦ ਵੀ ਮਜੀਠੀਆ ਦੀ ਬੇਨਾਮੀ ਸੰਪਤੀਆਂ ਦੀ ਸੂਚੀ ਵਿੱਚ ਦਰਜ ਹੈ। ਦੱਸਿਆ ਦਾ ਰਿਹਾ ਹੈ ਕਿ ਇਸ ਸੈਨਿਕ ਫਾਰਮ