ਨਸ਼ੇ ਦੀ ਭੇਂਟ ਚੜਿਆ ਇੱਕ ਹੋਰ ਘਰ ,ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਸਾਬਕਾ ਸਰਪੰਚ
ਪਿੰਡ ਮੁਸਤਫਾਬਾਦ ਜੱਟਾਂ ਕੋਲੋਂ ਲੰਘਦੀ ਅਪਰਬਾਰੀ ਦੋਆਬ ਨਹਿਰ ਦੇ ਕੰਢਿਓਂ ਇਕ ਨੌਜਵਾਨ ਦੀ ਲਾ ਸ਼ ਮਿਲੀ ਹੈ, ਜਿਸ ਦੀ ਮੌ ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ।
drug overdose death in Punjab,
ਪਿੰਡ ਮੁਸਤਫਾਬਾਦ ਜੱਟਾਂ ਕੋਲੋਂ ਲੰਘਦੀ ਅਪਰਬਾਰੀ ਦੋਆਬ ਨਹਿਰ ਦੇ ਕੰਢਿਓਂ ਇਕ ਨੌਜਵਾਨ ਦੀ ਲਾ ਸ਼ ਮਿਲੀ ਹੈ, ਜਿਸ ਦੀ ਮੌ ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ।
ਤਰਨਤਾਰਨ ਦੇ ਇਸ ਪਿੰਡ ਵਿਖੇ ਨਸ਼ੇ ਕਾਰਨ ਮਰੇ ਇੱਕ ਭਰਾ ਦੇ ਭੋਗ ਤੋਂ ਪਹਿਲਾਂ ਹੀ ਦੂਜੇ ਭਰਾ ਦੀ ਵੀ ਓਵਰਡੋਜ਼ ਨਾਲ ਹੋਈ ਮੌਤ ਹੋ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।