ਨਸ਼ੇ ਦੀ ਭੇਟ ਚੜਿਆ ਇੱਕ ਹੋਰ ਘਰ , ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਨੌਜਵਾਨ
ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨਸ਼ੇ ਕਾਰਨ ਲੋਕਾਂ ਦੇ ਘਰ