Punjab

ਜਗਦੀਸ਼ ਭੋਲਾ ਨੇ ਮੰਗੀ ਸੀਬੀਆਈ ਜਾਂਚ, ਸਾਰੀਆਂ ਸਰਕਾਰਾਂ ਤੇ ਲਗਾਇਆ ਵੱਡਾ ਇਲਜ਼ਾਮ

ਬਹੁ ਕਰੋੜੀ ਡਰੱਗ ਰੈਕਟ ਵਿੱਚ ਫਸੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਜਗਦੀਸ਼ ਭੋਲਾ (Jagdish Bhola) ਨੇ ਪੰਜਾਬ ਦੀਆਂ ਸਾਰੀਆਂ ਸਰਕਾਰਾਂ ‘ਤੇ ਵੱਡਾ ਇਲਜਾਮ ਲਾਗਉਂਦਿਆਂ ਕਿਹਾ ਕਿ ਉਸ ਨੂੰ ਨਜਾਇਜ਼ ਫਸਾਇਆ ਗਿਆ ਹੈ। ਉਨ੍ਹਾਂ ਆਪਣੇ ਮਾਮਲੇ ਦੇ ਵਿੱਚ ਸੀਬੀਆਈ (CBI) ਕੋਲੋਂ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਦੋਸ਼ੀ ਪਾਏ ਜਾਂਦੇ ਹਨ ਤਾਂ ਉਸ

Read More