ਮਜੀਠੀਆ ਕੇਸ ਵਿੱਚ SIT ਦੇ ਗਠਨ ਦਾ ਨੋਟਿਸ , ਬਹੁ-ਕਰੋੜੀ ਡਰੱਗ ਘੁਟਾਲੇ ਵਿੱਚ ਨਵੀਂ ਜਾਂਚ ਟੀਮ ਬਣਾਈ
ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਖਿਲਾਫ਼ ਪੰਜਾਬ ਸਰਕਾਰ ਨੇ ਨਵੀਂ ਐੱਸਆਈਟੀ ਦਾ ਗਠਨ ਕਰ ਦਿੱਤਾ ਹੈ। ਬਹੁ-ਕਰੋੜੀ ਡਰੱਗ ਘੁਟਾਲੇ ਵਿੱਚ ਇਹ ਨਵੀਂ ਜਾਂਚ ਟੀਮ ਬਣਾਈ ਗਈ ਹੈ। ਆਈਜੀ ਮੁਖਵਿੰਦਰ ਸਿੰਘ ਛੀਨਾ SIT ਦੀ ਅਗਵਾਈ ਕਰਨਗੇ। ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ