ਕੋਟਕਪੂਰਾ ਵਿਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ ਤੇ ਚੱਲਿਆ ਪੀਲਾ ਪੰਜਾ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵਲੋਂ ਅੱਜ ਕੋਟਕਪੂਰਾ ’ਚ ਜਲਾਲੇਆਣਾ ਰੋਡ ਉਪਰ ਨਸ਼ਾ ਵੇਚਣ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ ਗਿਆ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ। ਜਾਣਕਾਰੀ ਦਿੰਦਿਆ ਐਸਡੀਐਮ ਕੋਟਕਪੂਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਦੇ