ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੁੱਦੇ ‘ਤੇ ਸੰਸਦ ਵਿੱਚ ਮੁਲਤਵੀ ਮਤਾ
ਪਾਕਿਸਤਾਨ ਤੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੁੱਦੇ ‘ਤੇ, ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਮੁਲਤਵੀ ਨੋਟਿਸ ਦਾਇਰ ਕੀਤਾ ਹੈ ਅਤੇ ਇਸ ਮੁੱਦੇ ‘ਤੇ ਬਹਿਸ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਚਲਾਈ ਜਾ