Punjab

ਗੁਰਦਾਸਪੁਰ : BJP ਆਗੂ ਦੇ ਬੇਟੇ ਦੀ ਕਾਰ ‘ਚੋਂ ਮਿਲੀ ਹੈਰੋਇਨ, ਸਾਥੀ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ : ਭਾਰਤੀ ਜਨਤਾ ਪਾਰਟੀ(BJP) ਵਿੱਚ ਵੱਖ ਵੱਖ ਅਹੁਦਿਆਂ ਤੇ ਰਹੇ ਸੀਨੀਅਰ ਭਾਜਪਾ ਆਗੂ ਜਤਿੰਦਰ ਕਲਿਆਣ ਦੇ ਬੇਟੇ ਅਤੇ ਉਸਦੇ ਇਕ ਸਾਥੀ ਨੂੰ ਥਾਣਾ ਸਦਰ ਗੁਰਦਾਸਪੁਰ(Gurdaspur) ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗੱਡੀ ਵਿੱਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੱਬਰੀ ਬਾਈਪਾਸ ਤੇ ਥਾਣਾ ਸਦਰ ਦੇ ਐਸਆਈ ਰਸ਼ਪਾਲ ਸਿੰਘ

Read More