Punjab

ਖਰੜ ਦੇ ਗੁਰਦੁਆਰਾ ਸਾਹਿਬ ‘ਚ ਵੜਿਆ ਸ਼ਰਾਬੀ, ਕੈਬਿਨ ਦੀ ਕੀਤੀ ਭੰਨਤੋੜ

ਮੋਹਾਲੀ ਦੇ ਖਰੜ ਸਥਿਤ ਗਾਰਡਨ ਕਲੋਨੀ ਵਿੱਚ ਸਥਿਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿੱਚ ਇੱਕ ਸ਼ਰਾਬੀ ਵਿਅਕਤੀ ਦਾਖਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਗੁਰਦੁਆਰਾ ਸਾਹਿਬ ਵਿੱਚ ਵੜ ਕੇ ਭੰਨਤੋੜ ਕੀਤੀ। ਜਦੋਂ ਲੋਕਾਂ ਨੇ ਉਸਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਉਨ੍ਹਾਂ ਨਾਲ ਟਕਰਾਅ ਕੀਤਾ। ਹਾਲਾਤ ਵਿਗੜਦੇ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਬੁਲਾਇਆ,

Read More