Punjab

ਮੈਰਿਜ ਪੈਲਸਾਂ ਦੇ ਬਾਹਰ ਲੱਗਣਗੇ ਨਾਕੇ, CM ਮਾਨ ਦੇ ਨਵੇਂ ਹੁਕਮ, ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ…

ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਮੁਹਿੰਮ ਚਲਾਈ ਜਾਵੇ, ਜਿਸਦੇ ਤਹਿਤ ਮੈਰਿਜ ਪੈਲਸਾਂ ਦੇ ਬਾਹਰ Breath Analizer ਵੱਲੋਂ ਚੈੱਕਿੰਗ ਕੀਤੀ ਜਾਵੇ। ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵਿਅਕਤੀ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ।

Read More