ਪੰਜਾਬ ‘ਚ ਸੁੱਕੀ ਠੰਢ ਨੇ ਛੇੜੀ ਕੰਬਣੀ, ਚੰਡੀਗੜ੍ਹ, ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ’ਚ ਧੁੰਦ ਨਾਲ ਘਟੀ ਵਿਜ਼ੀਬਿਲਟੀ
ਪੰਜਾਬ ਅਤੇ ਚੰਡੀਗੜ੍ਹ ਵਿੱਚ 25 ਦਸੰਬਰ 2025 ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਮੌਸਮ ਵਿਭਾਗ (IMD) ਨੇ ਧੁੰਦ ਅਤੇ ਸੀਤ ਲਹਿਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦਕਿ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਨਾਲ ਠੰਢ ਦੀ ਦੋਹਰੀ ਮਾਰ
