India Punjab

ਜਨਰਲ ਹਾਊਸ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਸਿਰਸਾ ਤੇ ਅਮਿਤਾਭ ਬੱਚਨ ਦੇ ਦੋ ਕਰੋੜ ਦਾ ਮੁੱਦਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ 21 ਮੈਂਬਰਾਂ ਨੇ ਕਮੇਟੀ ਮਹਾਸਕੱਤਰ ਹਰਮੀਤ ਸਿੰਘ ਕਾਲਕਾ ਨੂੰ ਪੱਤਰ ਲਿਖ ਕੇ ਤੁਰੰਤ 14 ਦਿਨਾਂ ਵਿਚ ਜਨਰਲ ਹਾਊਸ ਬੁਲਾਉਣ ਦੀ ਮੰਗ ਕੀਤੀ ਹੈ। ਕਮੇਟੀ ਦੇ ਜਨਰਲ ਮੈਨੇਜਰ ਧਰਮਿੰਦਰ ਸਿੰਘ ਨੂੰ ਕਮੇਟੀ ਦਫਤਰ ਵਿਖੇ ਇਕ ਪੱਤਰ ਵੀ ਸੌਂਪਿਆ ਗਿਆ ਹੈ। ਇਸ ਪੱਤਰ ਰਾਹੀਂ ਗੁਰੂਦੁਆਰਾ

Read More