ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਾ ਤੇ ਮੋਬਾਈਲ ਫ਼ੋਨ ਸਪਲਾਈ ਕਰਨ ਦੇ ਦੋਸ਼ ਹੇਠ ਪੁਲੀਸ ਨੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।