ਪੁਲਿਸ ਆਪਣੀ ਡਿਊਟੀ ਨਿਭਾ ਰਹੀ ਹੈ ਅਤੇ ਸਾਡਾ ਕੰਮ ਹੈ ਤੇਰੇ ਵਰਗਿਆਂ ਨੂੰ ਸਹੀ ਰਸਤੇ ਪਾਉਣਾ! ਡੀਐਸਪੀ ਦੀ ਗੋਲਡੀ ਬਰਾੜ ਨੂੰ ਚਿਤਾਵਨੀ
ਬਿਉਰੋ ਰਿਪੋਰਟ – ਪੰਜਾਬ ਪੁਲਿਸ ਦੇ ਡੀਐਸਪੀ ਬਿਕਰਮ ਸਿੰਘ ਬਰਾੜ ਅਤੇ ਗੋਲਡੀ ਬਰਾੜ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੈ। ਇਸ ਆਡੀਓ ਦੇ ਵਿਚ ਦੋਵਾਂ ਵਿਚਕਾਰ ਬਹਿਸ ਹੁੰਦੀ ਦਿਖਾਈ ਦਿੰਦੇ ਹੈ। ਡੀਐਸਪੀ ਬਿਕਰਮ ਸਿੰਘ ਬਰਾੜ ਵੱਲੋਂ ਗੋਲਡੀ ਬਰਾੜ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਸੀਂ ਸਿਰਫ ਆਪਣੀ ਡਿਊਟੀ ਨਿਭਾ ਰਹੇ ਹਾਂ ਅਤੇ ਸਾਡਾ ਕੰਮ