ਨਵਜੋਤ ਸਿੱਧੂ ਨੂੰ ਡੀ.ਐੱਸ.ਪੀ ਦਿਲਸ਼ੇਰ ਸਿੰਘ ਨੇ ਭੇਜਿਆ ਮਾਣ ਹਾਨੀ ਦਾ ਨੋਟਿਸ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਏ ਦਿਨ ਆਪਣੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰਦੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵੱਲੋਂ ਪੁਲਿਸ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੂਰਾ ਮਹਿਕਮਾ ਹੀ ਉਨ੍ਹਾਂ ਦੇ ਮਗਰ ਪੈ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਡੀਐੱਸਪੀ ਦਿਲਸ਼ੇਰ ਸਿੰਘ