Punjab

ਲੁਧਿਆਣਾ ‘ਚ ਸੇਵਾਮੁਕਤ ਡੀਐੱਸਪੀ ਨੇ ਖੁਦ ਨੂੰ ਮਾਰੀ ਗੋਲੀ

ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਉਹ ਮਾਨਸਿਕ ਤੌਰ ‘ਤੇ ਬਿਮਾਰ ਸੀ। ਮ੍ਰਿਤਕ ਸੇਵਾਮੁਕਤ ਡੀਐਸਪੀ ਦਾ ਨਾਮ ਬਰਜਿੰਦਰ ਸਿੰਘ ਭੁੱਲਰ ਹੈ। ਭੁੱਲਰ ਪਿਛਲੇ ਕਾਫੀ ਸਮੇਂ

Read More