ਤਰਨਤਾਰਨ ‘ਚ ਸਾਬਕਾ ਫੌਜੀ ਦੀ ਗੋਲੀ ਮਾਰ ਕੇ ਹੱਤਿਆ, ਮਜੀਠੀਆ ਨੇ ਘੇਰੀ ਮਾਨ ਸਰਕਾਰ
ਪੰਜਾਬ ਚ ਆਏ ਦਿਨ ਅਪਰਾਧਿਕ ਵਾਰਦਾਤਾਂ ਵਾਪਰ ਰਹੀਆਂ ਹਨ, ਅੱਜ ਫਿਰ ਹਲਕਾ ਪੱਟੀ ਦੇ ਪਿੰਡ ਦੁੱਬਲੀ ਵਿਚ ਫਿਰੌਤੀ ਨਾ ਦੇਣ ਤੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਜਸਵੰਤ ਸਿੰਘ ਉਰਫ ਬਿੱਟੂ ਪੁੱਤਰ ਅਜੀਤ ਸਿੰਘ ਵਾਸੀ ਦੁੱਬਲੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸਵੰਤ ਸਿੰਘ ਜੋ ਕਿ ਫ਼ੌਜ ‘ਚੋਂ ਸੇਵਾ ਮੁਕਤ ਹੋ