Punjab

ਪੰਜਾਬ ‘ਚ ‘ਆਪ’ ਦੇ ਰਾਹ ‘ਤੇ SGPC , ਬਜਟ ਲਈ ਜਨਤਾ ਤੋਂ ਮੰਗੇ ਸੁਝਾਅ, ਈ-ਮੇਲ ਕੀਤੀ ਜਾਰੀ

ਅੰਮ੍ਰਿਤਸਰ : ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਮ ਆਦਮੀ ਪਾਰਟੀ (ਆਪ) ਦੇ ਰਾਹ ’ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ ਲੋਕਾਂ ਦੇ ਸੁਝਾਵਾਂ ਨਾਲ ਸਾਲਾਨਾ ਬਜਟ ਤਿਆਰ ਕਰਨ ਦਾ ਮਨ ਬਣਾ ਲਿਆ ਹੈ। ਇਸ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਈ-ਮੇਲ sgpcbudgetsuggestions@gmail.com ਜਾਰੀ ਕੀਤੀ ਗਈ ਹੈ, ਜਿਸ ‘ਤੇ

Read More