ਪੰਜਾਬ ਵਿਚ ਆਇਆ ਭੂਚਾਲ, ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ
ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 12: 20 ਉਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਤੋਂ ਡਰੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਲੋਕਾਂ ਨੇ ਘਰਾਂ ਅਤੇ ਦਫਤਰਾਂ ਵਿੱਚ ਝਟਕੇ ਮਹਿਸੂਸ ਕੀਤੇ। #WATCH |