ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅਫ਼ਗਾਨਿਸਤਾਨ
ਸ਼ਨੀਵਾਰ ਦੇਰ ਰਾਤ ਅਫ਼ਗਾਨਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 4.9 ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਇਸ ਕਾਰਨ, ਹੋਰ ਵੀ ਭੂਚਾਲ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜਾਪਾਨ ਵਿੱਚ ਵੀ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਹਿੱਲ ਗਈ। ਨਾਲ ਹੀ