ਗੁਜਰਾਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ , ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ ਜਾਣੋ
ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਸਵੇਰੇ 3:35 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ, ਜਿਸ ਕਾਰਨ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ