ਹਿਮਾਚਲ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 3.7 ਮਾਪੀ ਗਈ। ਜ਼ਮੀਨ ਦੇ ਅੰਦਰ ਇਸਦੀ ਡੂੰਘਾਈ 5 ਕਿਲੋਮੀਟਰ ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਸਵੇਰੇ 8:42 ਵਜੇ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਦਾ ਕੇਂਦਰ ਸੁੰਦਰਨਗਰ ਦਾ ਕਿਆਰਗੀ ਸੀ। ਭੂਚਾਲ ਦੇ ਝਟਕੇ