ਕਾਰਗਿਲ ‘ਚ ਭੂਚਾਲ ਕਾਰਨ ਹਿੱਲੀ ਧਰਤੀ, ਰਿਕਟਰ ਪੈਮਾਨੇ ‘ਤੇ ਇੰਨੀ ਸੀ ਤੀਬਰਤਾ
ਅੱਜ ਜੰਮੂ ਕਸ਼ਮੀਰ ਦੀ ਧਰਤੀ ਭੂਚਾਲ ਕਾਰਨ ਕੰਬ ਗਈ ਹੈ। ਲੱਦਾਖ ਦੇ ਕਾਰਗਿਲ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ , ਜਿਸ ਕਾਰਨ ਲੋਕਾਂ ‘ਚ ਹਫ਼ੜਾ-ਤਫ਼ੜੀ ਮਚ ਗਈ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਕਰੀਬ 7.15 ਵਜੇ ਭੂਚਾਲ ਆਇਆ। ਜਿਵੇਂ ਹੀ ਲੋਕਾਂ