ਤੇਲੰਗਾਨਾ: ਹੈਦਰਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ, ਤੀਬਰਤਾ 5.3 ਰਹੀ
ਤੇਲੰਗਾਨਾ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਨ੍ਹਾਂ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਸੀ। ਜਾਣਕਾਰੀ ਮੁਤਾਬਕ ਇਹ ਭੂਚਾਲ ਤੇਲੰਗਾਨਾ ਤੋਂ 11 ਕਿਲੋਮੀਟਰ ਦੂਰ ਮਹਿਸੂਸ ਕੀਤਾ ਗਿਆ। ਭੂਚਾਲ ਦੇ ਇਹ ਝਟਕੇ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ