International

ਤਿੱਬਤ ‘ਚ ਭੂਚਾਲ ਕਾਰਨ ਹੁਣ ਤੱਕ 126 ਮੌਤਾਂ: 3 ਘੰਟਿਆਂ ‘ਚ 50 ਝਟਕੇ, 1000 ਤੋਂ ਵੱਧ ਘਰ ਢਹਿ-ਢੇਰੀ

ਤਿੱਬਤ ‘ਚ ਮੰਗਲਵਾਰ ਸਵੇਰੇ ਆਏ ਭੂਚਾਲ ‘ਚ ਹੁਣ ਤੱਕ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅੰਕੜਿਆਂ ਮੁਤਾਬਕ ਇਸ ਭੂਚਾਲ ਦੀ ਤੀਬਰਤਾ 7.1 ਸੀ। ਇਸ ਦਾ ਕੇਂਦਰ ਤਿੱਬਤ ਦੇ ਡਿਂਗਰੀ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਸਵੇਰੇ 6.30 ਵਜੇ ਆਇਆ। ਹਾਦਸੇ ਦੇ 15 ਘੰਟੇ ਬਾਅਦ

Read More