ਉੱਤਰਾਖੰਡ ਤੇ ਅਰਬ ਸਾਗਰ ’ਚ ਭੂਚਾਲ ਦੇ ਝਟਕੇ!
ਅੱਜ ਸਵੇਰੇ ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ ਹੈ। ਫਿਲਹਾਲ ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ। ਭੂਚਾਲ ਦੇ ਕੇਂਦਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੀ ਜਾਣਕਾਰੀ ਮੁਤਾਬਕ