Earthquake: ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਉੱਤਰ ਭਾਰਤ, ਨੇਪਾਲ ‘ਚ 6 ਮੌਤਾਂ
Earthquake hits Nepal-ਭੂਚਾਲ ਦੇ ਝਟਕਿਆਂ ਕਾਰਨ ਨੇਪਾਲ ਸਭ ਤੋਂ ਵੱਧ ਪ੍ਰਭਾਵਿਤ ਦੱਸਿਆ ਜਾ ਰਿਹਾ ਹੈ। ਨੇਪਾਲ ਵਿੱਚ ਹੁਣ ਤੱਕ ਛੇ ਲੋਕਾਂ ਦੀ ਮਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
Earthquake hits Nepal-ਭੂਚਾਲ ਦੇ ਝਟਕਿਆਂ ਕਾਰਨ ਨੇਪਾਲ ਸਭ ਤੋਂ ਵੱਧ ਪ੍ਰਭਾਵਿਤ ਦੱਸਿਆ ਜਾ ਰਿਹਾ ਹੈ। ਨੇਪਾਲ ਵਿੱਚ ਹੁਣ ਤੱਕ ਛੇ ਲੋਕਾਂ ਦੀ ਮਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਵਾਇਰਲ ਵੀਡੀਓ ਵਿੱਚ ਇੱਕ ਵਿਦਿਆਰਥੀ ਭੂਚਾਲ ਦੌਰਾਨ ਆਪਣੇ ਜ਼ਖਮੀ ਦੋਸਤ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਦਿਖਾਈ ਦੇ ਰਿਹਾ ਹੈ।
‘ਦ ਖ਼ਾਲਸ ਬਿਊਰੋ: ਰਾਤ ਕਰੀਬ 10 ਵੱਜ ਕੇ 35 ਮਿੰਟ ਤੇ ਪੂਰੇ ਉੱਤਰ ਭਾਰਤ ਵਿੱਚ ਤੇਜ ਗਤੀ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ, ਮੋਹਾਲੀ ਅਤੇ ਪੰਜਾਬ ਦੇ ਕਈ ਇਲਾਕਿਆਂ ‘ਚ ਵੀ ਭੂਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਹੈ। ਬਚਾਅ ਲਈ ਲੋਕ ਆਪਣੇ ਘਰਾਂ