ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਵੇਗੀ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ, CM ਮਾਨ ਮੋਹਾਲੀ ਤੋਂ ਕਰਨਦੇ ‘Easy registration’ ਦੀ ਸ਼ੁਰੂਆਤ
ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਆਮ ਆਦਮੀ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਹ ਸਿਫ਼ਾਰਸ਼ਾਂ ਅਤੇ ਦਲਾਲਾਂ ਤੋਂ ਮੁਕਤ ਹੋਵੇਗਾ। ਨਵੀਂ ਪ੍ਰਣਾਲੀ ਵਿੱਚ, ਹੁਣ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ