CM ਮਾਨ ਨੇ ਪੰਜਾਬ ‘ਚ ‘ਈਜ਼ੀ ਰਜਿਸਟਰੀ’ ਦੀ ਕੀਤੀ ਸ਼ੁਰੂਆਤ
ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਸਿਸਟਮ ਨੂੰ ਜਨਤਾ ਨੂੰ ਸਮਰਪਿਤ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਸਿਸਟਮ ਨਾਲ ਆਮ ਆਦਮੀ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ