Punjab

ਜਨਮ ਦਿਨ ਵਾਲੀ ਰਾਤ 10 ਸਾਲਾ ਬੱਚੀ ਲਈ ਬਣੀ ਆਖ਼ਰੀ ਰਾਤ, ਕੇਕ ਖਾਣ ਮਗਰੋਂ ਹੋਇਆ ਕੁਝ ਅਜਿਹਾ, ਮਾਤਮ ‘ਚ ਬਦਲੀਆਂ ਖੁਸ਼ੀਆਂ…

ਪਟਿਆਲਾ ਤੋਂ ਇਕ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਗਈ

Read More