ਕਿਸਾ ਨਾਂ ਦੇ ਤਿੱਖੇ ਅੰਦੋ ਲਨ ਤੋਂ ਬਾਅਦ ਆਇਆ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਫੈਸਲਾ – ਮਾਇਆਵਤੀ
‘ਦ ਖ਼ਾਲਸ ਬਿਊਰੋ :- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਦਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਇੱਕ ਤਿੱਖੇ ਅੰਦੋਲਨ ਤੋਂ ਬਾਅਦ ਆਇਆ ਹੈ ਅਤੇ ਅਸੀਂ ਇਸਦਾ ਸਵਾਗਤ ਕਰਦੇ ਹਾਂ। ਮਾਇਆਵਤੀ ਵੱਲੋਂ