ਪ੍ਰਾਈਵੇਟ ਸਕੂਲਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ ਮੁਫ਼ਤ ਸਿੱਖਿਆ
ਪੰਜਾਬ ਸਰਕਾਰ ਨੇ ਸਿੱਖਿਆ ਦੇ ਅਧਿਕਾਰ (ਆਰਟੀਈ) ਐਕਟ, 2009 ਦੀ ਪਾਲਣਾ ਕਰਦਿਆਂ ਨਿੱਜੀ ਸਕੂਲਾਂ ਵਿੱਚ ਆਰਥਿਕ ਕਮਜ਼ੋਰ ਵਰਗ (ਈਡਬਲਿਊਐਸ) ਅਤੇ ਵੰਚਿਤ ਸਮੂਹਾਂ ਦੇ ਬੱਚਿਆਂ ਲਈ 25% ਸੀਟਾਂ ਰਾਖਵੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫਰਵਰੀ 2025 ਦੇ ਹੁਕਮਾਂ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ